ਡਰ੍ਰਗਸ ਮਾਮਲੇ ਚ ਫਸੀ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਦੋਵਾਂ ਨੂੰ ਅੱਜ ਅਦਾਲਤ ਨੇ 14 ਦਿਨਾਂ ਲਈ ਨਿਆਂਇਕ <br />ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਸੀ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ
Source by [author_name]