ਪੰਜਾਬ ’ਚ ਅੱਜ ਤੋਂ ਰੇਲ ਸੇਵਾ ਬਹਾਲ ਹੋ ਗਈ ਹੈ। ਅੱਜ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਜਲੰਧਰ ਤੋਂ ਪਹਿਲੀ ਮਾਲ ਗੱਡੀ ਰਵਾਨਾ ਹੋ ਚੁੱਕੀ ਹੈ। ਯਾਤਰੀ ਰੇਲਾਂ ਮੰਗਲਵਾਰ ਤੋਂ ਚੱਲਣਗੀਆਂ। ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ’ਚ ਰੇਲ ਗੱਡੀਆਂ ਚਲਾਉਣ ਨੂੰ ਲੈ ਕੇ ਦਿੱਤੀ ਗਈ ਸਹਿਮਤੀ ਤੋਂ ਬਾਅਦ
Source by [author_name]