ਅਦਾਲਤ ਨੇ ਭਾਰਤੀ ਸਿੰਘ ਅਤੇ ਹਰਸ਼ ਦੋਵਾਂ ਨੂੰ ਤਿੰਨ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਐਨਸੀਬੀ ਨੇ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ। ਦੋਵਾਂ ਕਾਮੇਡੀਅਨਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਇਸ ਦੀ ਸੁਣਵਾਈ ਹੁਣ ਕੱਲ ਹੋਵੇਗੀ।
ਮਹਾਰਾਸ਼ਟਰ ਸਰਕਾਰ ਵਿੱਚ ਮੰਤਰੀ ਨਵਾਬ ਮਲਿਕ ਨੇ ਡਰੱਗਸ ਕੇਸ ਦੀ ਜਾਂਚ
Source by [author_name]