ਪੰਜਾਬ ਭਰ ਦੇ ਕਿਸਾਨ ਕੇਂਦਰ ਦੇ ਵਿਵਾਦਪੂਰਨ ਖੇਤੀ ਕਾਨੂੰਨਾਂ ਦਾ ਵਿਰੋਧ ਲੰਬੇ ਸਮੇਂ ਤੋਂ ਕਰ ਰਹੇ ਹਨ। ਇਸ ਦੇ ਚੱਲਦੇ ਕਿਸਾਨਾਂ ਨੇ ਹੁਣ 26 ਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਦਾ ਪਲਾਨ ਬਣਾਇਆ ਹੈ। ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਤੇ ਦਿੱਲੀ ਵੱਲ ਕੂਚ ਕਰਨ ਦਾ
Source by [author_name]