ਨਵੀਂ ਦਿੱਲੀ: ਨੌਕਰੀ ਪੇਸ਼ੇ ਵਾਲਿਆਂ ਲਈ ਥੋੜ੍ਹੀ ਜਿਹੀ ਮੁਸ਼ਕਿਲ ਵੱਧ ਸਕਦੀ ਹੈ। ਫੈਕਟਰੀਆਂ ਤੇ ਦਫ਼ਤਰਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਹੁਣ ਪਹਿਲਾਂ ਨਾਲੋਂ ਵੱਧ ਕੰਮ ਪੈ ਸਕਦਾ ਹੈ। ਸਰਕਾਰ ਨਿਯਮਾਂ ਵਿੱਚ ਬਦਲਾਅ ਕਰਕੇ ਡਿਊਟੀ ਦਾ ਸਮਾਂ ਅੱਠ ਘੰਟੇ ਤੋਂ ਵੱਧਾ ਕੇ 12 ਘੰਟੇ ਕਰਨ ਤੇ ਵਿਚਾਰ ਕਰ ਰਹੀ ਹੈ।
ਓਕੁਪੇਸ਼ਨਲ
Source by [author_name]